Bible Versions
Bible Books

Habakkuk 2:17 (YLT) Young's Literal Translation

Versions

PAV   ਕਿਉਂ ਜੋ ਉਹ ਜ਼ੁਲਮ ਜਿਹੜਾ ਲਬਾਨੋਨ ਨਾਲ ਹੋਇਆ ਤੈਨੂੰ ਕੱਜੇਗਾ, ਨਾਲੇ ਡੰਗਰਾਂ ਦੀ ਬਰਬਾਦੀ ਓਹਨਾਂ ਨੂੰ ਡਰਾਵੇਗੀ ਆਦਮੀਆਂ ਦੇ ਲਹੂ ਅਤੇ ਉਸ ਜ਼ੁਲਮ ਦੇ ਕਾਰਨ, ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।
IRVPA   ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us