Versions
PAV ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈॽ ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇॽ।।
IRVPA ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?