Versions
PAV ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ, ਉੱਮਤਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਓਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਉਂ ਲਈ ਨੇੜੇ ਹੋਈਏ।
IRVPA {ਇਸਰਾਏਲ ਨੂੰ ਪਰਮੇਸ਼ੁਰ ਵੱਲੋਂ ਤਸੱਲੀ} PS ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ। PEPS