Versions
PAV ਵੇਖੋ, ਮੇਰਾ ਦਾਸ ਜਿਹ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
IRVPA {ਪ੍ਰਭੂ ਦਾ ਦਾਸ} PS ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।