Bible Versions
Bible Books

James 2:3 (YLT) Young's Literal Translation

Versions

PAV   ਅਤੇ ਤੁਸਾਂ ਓਸ ਭੜਕੀਲੇ ਬਸਤਰਾਂ ਵਾਲੇ ਦਾ ਲਿਹਾਜ਼ ਕੀਤਾ ਅਤੇ ਓਹ ਨੂੰ ਆਖਿਆ, ਐਥੇ ਚੰਗੀ ਤਰਾਂ ਨਾਲ ਬਹਿ ਜਾਓ ਅਤੇ ਉਸ ਗਰੀਬ ਨੂੰ ਕਿਹਾ ਭਈ ਤੂੰ ਉੱਥੇ ਖੜਾ ਰਹੁ ਯਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ
ERVPA   ਤੁਸੀਂ ਚੰਗੇ ਕੱਪਡ਼ਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉਥੇ ਖਡ਼ਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”
IRVPA   ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us