Versions
PAV ਯਹੂਦਾਹ ਦਾ ਪਾਪ ਲੋਹੇ ਦੀ ਲਿੱਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਓਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ
IRVPA {ਯਹੂਦਾਹ ਦਾ ਪਾਪ ਅਤੇ ਉਸ ਦੀ ਸਜ਼ਾ} PS ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ