Versions
PAV ਤਾਂ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ ਧੰਦਾ ਨਾ ਕਰੋਗੇ
IRVPA ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ