Versions
PAV ਯਹੋਵਾਹ ਐਉਂ ਆਖਦਾ ਹੈ, - ਜਾਹ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ
IRVPA {ਟੁੱਟੀ ਸੁਰਾਹੀ ਦਾ ਉਦਾਹਰਣ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ