Versions
PAV ਤਾਂ ਐਉਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਉਂ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈ” ਰੱਖਿਆ ਹੈ।।
IRVPA ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ।