Versions
PAV ਨਾਲੇ ਮੈਂ ਏਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁ-ਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਪਾਤਸ਼ਾਹਾਂ ਦੇ ਸਾਰੇ ਖਜ਼ਾਨੇ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਓਹ ਓਹਨਾਂ ਨੂੰ ਲੁੱਟ ਲੈਣਗੇ ਅਤੇ ਓਹਨਾਂ ਨੂੰ ਫੜ ਕੇ ਬਾਬਲ ਨੂੰ ਲੈ ਜਾਣਗੇ
IRVPA ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ