Versions
PAV ਹੇ ਦਾਊਦ ਦੇ ਘਰਾਣੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਵੇਰ ਦੇ ਵੇਲੇ ਨਿਆਉਂ ਨੂੰ ਪੂਰਾ ਕਰੋ, ਦੁਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਙੁ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆ ਕੰਮਾਂ ਦੇ ਕਾਰਨ ਉਹ ਅਜੇਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸੱਕੇ।
IRVPA ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।