Versions
PAV ਵੇਖ, ਮੈਂ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
IRVPA ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?