Versions
PAV ਕੀ ਏਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਹ ਨੂੰ ਓਹ ਨਹੀਂ ਜਾਣਦੇ?
IRVPA ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?