Versions
PAV ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
IRVPA {ਭਵਿੱਖ ਦੀ ਆਸ} PS ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!