Versions
PAV ਤਾਂ ਕੀ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਓਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਐਉਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
IRVPA ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ