Versions
PAV ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਭਾਂਡਿਆਂ ਵਿਖੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਐਉਂ ਆਖਦਾ ਹੈ,
IRVPA ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,