Versions
PAV ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ
IRVPA ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ