Versions
PAV ਓਹਨਾਂ ਦਾ ਸ਼ਜ਼ਾਦਾ ਓਹਨਾਂ ਵਿੱਚ ਹੋਵੇਗਾ, ਓਹਨਾਂ ਦਾ ਹਾਕਮ ਓਹਨਾਂ ਵਿੱਚੋਂ ਨਿੱਕਲੇਗਾ, ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
IRVPA ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।