Versions
PAV ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਓਹੀ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਨਿਰੀ ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਿਓ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।।
IRVPA ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਉਸੇ ਤਰ੍ਹਾਂ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਵੋ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ। PEPS