Versions
PAV ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ
ERVPA ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾਡ਼ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
IRVPA ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।