Versions
PAV ਉਹ ਰਾਤ ਦਿਨ ਨਿੱਤ ਕਬਰਾਂ ਅਤੇ ਪਹਾੜ੍ਹਾਂ ਵਿੱਚ ਚੀਕਾਂ ਮਾਰਦਾ ਅਰ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ
ERVPA ਦਿਨ-ਰਾਤ ਇਹ ਆਦਮੀ ਕਬਰਾਂ ਵਿਚਕਾਰ ਅਤੇ ਪਹਾਡ਼ੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।
IRVPA ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।