Versions
PAV ਜਾਂ ਉਸ ਨੇ ਯਿਸੂ ਨੂੰ ਦੂਰੋਂ ਡਿੱਠਾ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ
ERVPA ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ।
IRVPA ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।