Versions
PAV ਅਤੇ ਸਵੇਰ ਨੂੰ ਆਖਦੇ ਹੋ, ਅੱਜ ਅਨ੍ਹੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਸਮਿਆਂ ਦੇ ਨਿਸ਼ਾਨ ਮਲੂਮ ਨਹੀਂ ਕਰ ਸੱਕਦੇ
ERVPA ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਾਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
IRVPA ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।