Bible Versions
Bible Books

Matthew 26:74 (YLT) Young's Literal Translation

Versions

PAV   ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ
ERVPA   ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕਡ਼ ਨੇ ਬਾਂਗ ਦਿੱਤੀ।
IRVPA   ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us