Bible Versions
Bible Books

Matthew 9:3 (YLT) Young's Literal Translation

Versions

PAV   ਅਤੇ ਵੇਖੋ ਕਈਆਂ ਗ੍ਰੰਥੀਆਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਕੁਫ਼ਰ ਬਕਦਾ ਹੈ
ERVPA   ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
IRVPA   ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us