Versions
PAV ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਨਾਲ ਹੈ, ਅਤੇ ਓਹ ਇਸਰਾਏਲ ਨਾਲ ਝਗੜੇਗਾ।।
IRVPA ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ,
ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ!
ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ,
ਅਤੇ ਉਹ ਇਸਰਾਏਲ ਨਾਲ ਝਗੜੇਗਾ।