Versions
PAV ਏਹ ਓਹ ਹੁਕਮ ਅਤੇ ਫੈਂਸਲੇ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।।
IRVPA ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ। PE