Versions
PAV ਪਰ ਇਪਾਫ਼ਰਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਹੀ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ
ERVPA ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸਨੂੰ ਮੇਰੀਆਂ ਲੋਡ਼ਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।
IRVPA ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।