Versions
PAV ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ
ERVPA ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
IRVPA ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।