Versions
PAV ਅਤੇ ਏਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਓਹ ਤਲਵਾਰ ਨਾਲ ਅਤੇ ਅੱਗ ਨਾਲ ਅਰ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੀਕਰ ਤਬਾਹ ਰਹਿਣਗੇ
IRVPA ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ।