Versions
PAV ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਏਥੋਂ ਉਤਰ ਜਾਹ ਕਿਉਂ ਜੋ ਤੇਰੇ ਲੋਕ ਜਿੰਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਹੈਂ ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਓਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ