Versions
PAV ਮੈਂ ਤੁਹਾਡੇ ਪਾਪ ਨੂੰ ਅਰਥਾਤਉਸ ਵੱਛੇ ਨੂੰ ਜਿਹੜਾ ਤੁਸਾਂ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐੱਨਾ ਮਹੀਨ ਕਰ ਦਿੱਤਾ ਕਿ ਉਹ ਗਰਦ ਜਿਹਾ ਹੋ ਗਿਆ ਤਾਂ ਮੈਂ ਉਸ ਗਰਦ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ