Versions
PAV ਸਭ ਕੁਝ ਜੋ ਹੁੰਦਾ ਹੈ ਸਾਰਿਆਂ ਉੱਤੇ ਇੱਕੋ ਜਿਹਾ ਬੀਤਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ ਹੈ ਉਸ ਉੱਤੇ ਇੱਕੋ ਜਿਹੀ ਗੱਲ ਬੀਤਦੀ ਹੈ, ਜਿਹਾ ਭਲਾਮਾਣਸ ਹੈ ਜਿਹਾ ਹੀ ਪਾਪੀ, ਜਿਹਾ ਸੌਂਹ ਖਾਣ ਵਾਲਾ ਹੈ ਤਿਹਾ ਹੀ ਉਹ ਹੈ ਜੋ ਸੌਂਹ ਤੋਂ ਡਰਦਾ ਹੈ