Bible Versions
Bible Books

Esther 7:8 (YLT) Young's Literal Translation

Versions

PAV   ਤਾਂ ਪਾਤਸ਼ਾਹ ਮਹਿਲ ਦੇ ਬਾਗ ਤੋਂ ਮਧ ਪੀਣ ਦੇ ਅਸਥਾਨ ਨੂੰ ਮੁੜਿਆ ਅਤੇ ਹਾਮਾਨ ਉਸ ਪਲੰਗ ਉੱਤੇ ਜਿਹਦੇ ਉੱਤੇ ਅਸਤਰ ਸੀ ਡਿੱਗ ਪਿਆ ਤਾਂ ਪਾਤਸ਼ਾਹ ਨੇ ਆਖਿਆ, ਏਹ ਘਰ ਵਿੱਚ ਹੀ ਮੇਰੇ ਸਾਹਮਣੇ ਮਲਕਾ ਉੱਤੇ ਜ਼ਬਰਦਸਤੀ ਕਰਨੀ ਚਾਉਂਦਾ ਹੈ? ਇਹ ਗੱਲ ਪਾਤਸ਼ਾਹ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਉਨ੍ਹਾਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us