Bible Versions
Bible Books

Ezekiel 28:25 (YLT) Young's Literal Translation

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਨ੍ਹਾਂ ਵਿੱਚ ਓਹ ਖਿਲਰ ਗਏ ਹਨ ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਵਿੱਚ ਪਵਿੱਤ੍ਰ ਠਹਿਰਾਇਆ ਜਾਵਾਂਗਾ ਅਤੇ ਓਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us