Bible Versions
Bible Books

Ezekiel 39:9 (YLT) Young's Literal Translation

Versions

PAV   ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਓਹ ਸੱਤ ਵਰ੍ਹਿਆਂ ਤੀਕਰ ਉਨ੍ਹਾਂ ਨੂੰ ਜਲਾਉਂਦੇ ਰਹਿਣਗੇ
IRVPA   ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us