Bible Versions
Bible Books

Ezekiel 3:20 (YLT) Young's Literal Translation

Versions

PAV   ਅਤੇ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਮੈਂ ਉਹ ਦੇ ਮੂਹਰੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ। ਇਸ ਲਈ ਕਿ ਤੂੰ ਉਹ ਨੂੰ ਚਿਤਾਉਨੀ ਨਹੀਂ ਦਿੱਤੀ ਤਾਂ ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਹ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us