Versions
PAV ਕਿਉਂ ਜੋ ਉਨ੍ਹਾਂ ਦਾ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਨ੍ਹਾਂ ਦੀ ਚੁਗਾਠ ਮੇਰੇ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਉਤੇ ਉਨ੍ਹਾਂ ਦੇ ਵਿਚਾਲੇ ਕੇਵਲ ਇੱਕ ਕੰਧ ਸੀ। ਉਨ੍ਹਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਨ੍ਹਾਂ ਕੀਤੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ, ਏਸ ਲਈ ਮੈਂ ਆਪਣੇ ਕਹਿਰ ਵਿੱਚ ਉਨ੍ਹਾਂ ਨੂੰ ਖਾ ਲਿਆ