Bible Versions
Bible Books

Ezra 3:8 (YLT) Young's Literal Translation

Versions

PAV   ਤਦ ਓਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ ਪੁੱਜਣ ਦੇ ਪਿੱਛੋਂ ਦੂਜੇ ਵਰ੍ਹੇ ਦੇ ਦੂਜੇ ਮਹੀਨੇ ਸ਼ਅਲਤੀਏਲ ਦੇ ਪੁੱਤ੍ਰ ਜ਼ਰੂੱਬਾਬਲ ਤੇ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਨੇ ਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਤੇ ਲੇਵੀਆਂ ਤੇ ਸਭਨਾਂ ਨੇ ਜੋ ਅਸੀਰੀ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਵਰਿਹਾਂ ਦੇ ਯਾ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਵੇਖ ਭਾਲ ਉੱਤੇ ਥਾਪਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us