Versions
PAV ਤੁਹਾਡੇ ਲਈ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਵੇਂ ਮਿਹਨਤ ਕੀਤੀ ਹੋਵੇ।।
ERVPA ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।
IRVPA ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।