Versions
PAV ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
ERVPA ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
IRVPA ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,