Versions
PAV ਅਸੀਂ ਫੋਕਾ ਘੁਮੰਡ ਨਾ ਕਰੀਏ ਭਈ ਇੱਕ ਦੂਏ ਨੂੰ ਖਿਝਾਈਏ ਅਤੇ ਇੱਕ ਦੂਜੇ ਨਾਲ ਖਾਰ ਕਰੀਏ।।
ERVPA ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭਡ਼ਾਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।
IRVPA ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। PE