Versions
PAV ਤਦ ਯਾਕੂਬ ਨੇ ਸ਼ਿਮਓਨ ਅਰ ਲੇਵੀ ਨੂੰ ਆਖਿਆ ਤੁਸਾਂ ਮੈਨੂੰ ਔਖਾ ਕੀਤਾ ਅਰ ਏਸ ਦੇਸ ਦੇ ਵਸਨੀਕਾਂ ਵਿੱਚ ਕਨਾਨੀਆਂ ਅਰ ਪਰਿੱਜੀਆਂ ਵਿੱਚ ਤੁਸਾਂ ਮੈਨੂੰ ਘਿਣਾਉਣਾ ਕੀਤਾ ਨਾਲੇ ਮੇਰੇ ਕੋਲ ਥੋੜੇ ਜਿਹੇ ਆਦਮੀ ਹਨ ਸੋ ਓਹ ਮੇਰੇ ਵਿਰੁੱਧ ਇਕੱਠੇ ਹੋਕੇ ਮੈਨੂੰ ਮਾਰਨਗੇ ਸੋ ਮੇਰਾ ਅਰ ਮੇਰੇ ਘਰ ਦਾ ਸੱਤਿਆ ਨਾਸ ਹੋ ਜਾਵੇਗਾ