Bible Versions
Bible Books

Isaiah 52:7 (YLT) Young's Literal Translation

Versions

PAV   ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us