Versions
PAV ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸਾਂ ਆਪ, ਸਾਡੇ ਪਿਉ ਦਾਦਿਆਂ ਨੇ, ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ