Bible Versions
Bible Books

Jeremiah 49:3 (YLT) Young's Literal Translation

Versions

PAV   ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us