Bible Versions
Bible Books

Joshua 17:4 (YLT) Young's Literal Translation

Versions

PAV   ਅਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us