Versions
PAV ਤਦ ਉਹ ਦੇ ਪਿਤਾ ਅਰ ਉਹ ਦੀ ਮਾਤਾ ਨੇ ਆਖਿਆ, ਭਲਾ, ਤੇਰੇ ਭਾਈਚਾਰੇ ਦੀਆਂ ਧੀਆਂ ਵਿੱਚ ਅਤੇ ਮੇਰੇ ਸਾਰੇ ਲੋਕਾਂ ਵਿੱਚ ਕੋਈ ਤੀਵੀ ਨਹੀਂ ਜੋ ਅਸੁੰਨਤੀ ਫਲਿਸਤੀਆਂ ਵਿੱਚ ਤੂੰ ਵਹੁਟੀ ਲੈਣ ਲਈ ਗਿਆ ਹੈ? ਸਮਸੂਨ ਨੇ ਆਪਣੇ ਪਿਤਾ ਨੂੰ ਆਖਿਆ, ਮੈਨੂੰ ਇਹੋ ਲੈ ਦਿਓ ਕਿਉਂ ਜੋ ਮੇਰੀਆਂ ਅੱਖਾਂ ਵਿੱਚ ਓਹੋ ਜਚਦੀ ਹੈ