Bible Versions
Bible Books

Nehemiah 10:34 (YLT) Young's Literal Translation

Versions

PAV   ਅਤੇ ਅਸਾਂ ਜਾਜਕਾਂ ਅਰ ਲੇਵੀਆਂ ਅਤੇ ਲੋਕਾਂ ਦੇ ਵਿੱਚ ਲੱਕੜੀ ਦੇ ਚੜ੍ਹਾਵੇ ਲਈ ਗੁਣੇ ਪਾਏ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਸਾਡੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਵਰ੍ਹੇ ਦੇ ਵਰ੍ਹੇ ਠਹਿਰਾਏ ਹੋਏ ਸਮੇਂ ਉੱਤੇ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਬਾਲਣ ਲਈ ਲਿਆਂਦੀ ਜਾਵੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੋਇਆ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us