Versions
PAV ਉਨ੍ਹੀਂ ਦਿਨੀਂ ਮੈਂ ਯਹੂਦਾਹ ਵਿੱਚ ਵੇਖਿਆ ਕਈ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚਿਆਂ ਵਿੱਚ ਪੀੜਦੇ ਸਨ ਅਤੇ ਭਰੀਆਂ ਨੂੰ ਖੋਤੀਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ ਇਸੇ ਤਰਾਂ ਮੈ ਅਰ ਅੰਗੂਰ ਅਤੇ ਅੰਜੀਰ ਅਰ ਨਾਨਾ ਪਰਕਾਰ ਦੇ ਭਾਰ ਸਬਤ ਦੇ ਦਿਨ ਵਿੱਚ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ ਅਤੇ ਜਿਸ ਦਿਨ ਓਹ ਖਾਣ ਦੀਆਂ ਚੀਜ਼ਾਂ ਵੇਚਣ ਲੱਗੇ ਤਾਂ ਮੈਂ ਗਵਾਹੀ ਲਈ